newslineexpres

Home Chandigarh ???? ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੱਲ੍ਹ 20 ਜਨਵਰੀ ਨੂੰ

???? ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੱਲ੍ਹ 20 ਜਨਵਰੀ ਨੂੰ

by Newslineexpres@1

???? ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੱਲ੍ਹ 20 ਜਨਵਰੀ ਨੂੰ

ਚੰਡੀਗੜ੍ਹ, 19 ਜਨਵਰੀ : ਨਿਊਜ਼ਲਾਈਨ ਐਕਸਪ੍ਰੈਸ –          ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੱਲ੍ਹ ਹੋਵੇਗੀ। ਇਹ ਮੀਟਿੰਗ ਸੀਐੱਮ ਆਵਾਸ ‘ਚ ਦੁਪਹਿਰ 12 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।

Newsline Express

Related Articles

Leave a Comment