Skip to main content

newslineexpres

Joe Rogan Podcasts You Must Listen
Home Chandigarh ???? ਪੰਜਾਬ ‘ਚ ਮੁੜ ਬਦਲਿਆ ਸਕੂਲਾਂ ਦਾ ਸਮਾਂ, 22 ਜਨਵਰੀ ਤੋਂ ਇੰਨੇ ਵਜੇ ਖੁੱਲ੍ਹਣਗੇ ਸਕੂਲ

???? ਪੰਜਾਬ ‘ਚ ਮੁੜ ਬਦਲਿਆ ਸਕੂਲਾਂ ਦਾ ਸਮਾਂ, 22 ਜਨਵਰੀ ਤੋਂ ਇੰਨੇ ਵਜੇ ਖੁੱਲ੍ਹਣਗੇ ਸਕੂਲ

by Newslineexpres@1

ਚੰਡੀਗੜ੍ਹ, 21 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ –                ਪੰਜਾਬ ਵਿਚ ਮੁੜ ਤੋਂ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਹੁਣ 22 ਜਨਵਰੀ ਯਾਨੀ ਭਲਕੇ ਤੋਂ ਪਹਿਲਾਂ ਵਾਂਗ ਆਮ ਦੀ ਤਰ੍ਹਾਂ ਹੀ ਸਕੂਲ ਖੁੱਲ੍ਹਣਗੇ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਨੂੰ ਲੈ ਕੇ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ 3 ਵਜੇ ਤੱਕ ਲੱਗਣਗੇ ਤੇ ਮਿਡਲ, ਹਾਈ ਤੇ ਸੀ.ਸੈਕੰਡਰੀ ਸਕੂਲਾਂ ਦਾ ਸਮਾਂ 9 ਵਜੇ ਤੋਂ 3:20 ਵਜੇ ਤੱਕ ਹੋਵੇਗਾ।

Newsline Express

Related Articles

Leave a Comment