Skip to main content

newslineexpres

Breaking News
Joe Rogan Podcasts You Must Listen
Home Uncategorized ???? ਰਾਹੁਲ ਗਾਂਧੀ ਅਤੇ ਖੜਗੇ ਦੀ ਅਗਵਾਈ ‘ਚ ਕਾਂਗਰਸ ਹਾਈਕਮਾਨ ਦੀ ਦਿੱਲੀ ‘ਚ ਹੋਈ ਅਹਿਮ ਮੀਟਿੰਗ

???? ਰਾਹੁਲ ਗਾਂਧੀ ਅਤੇ ਖੜਗੇ ਦੀ ਅਗਵਾਈ ‘ਚ ਕਾਂਗਰਸ ਹਾਈਕਮਾਨ ਦੀ ਦਿੱਲੀ ‘ਚ ਹੋਈ ਅਹਿਮ ਮੀਟਿੰਗ

by Newslineexpres@1

???? ਰਾਹੁਲ ਗਾਂਧੀ ਅਤੇ ਖੜਗੇ ਦੀ ਅਗਵਾਈ ‘ਚ ਕਾਂਗਰਸ ਹਾਈਕਮਾਨ ਦੀ ਦਿੱਲੀ ‘ਚ ਹੋਈ ਅਹਿਮ ਮੀਟਿੰਗ

ਨਵੀਂ ਦਿੱਲੀ, 22 ਜਨਵਰੀ : ਨਿਊਜ਼ਲਾਈਨ ਐਕਸਪ੍ਰੈਸ –            ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਜਾਤੀ ਵਾਲੇ ਬਿਆਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸ ਲਈ ਦਿੱਲੀ ਦੀ ਕਾਂਗਰਸ ਹਾਈਕਮਾਨ ਨੇ ਦਿੱਲੀ ਵਿਚ ਇਕ ਵੱਡੀ ਮੀਟਿੰਗ ਕੀਤੀ। ਇਹ ਮੀਟਿੰਗ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ ਵਿਚ ਹੋਈ।

ਇਸ ਮੌਕੇ ਰਾਹੁਲ ਗਾਂਧੀ, ਕੇ. ਸੀ. ਵੇਣੂਗੋਪਾਲ, ਮਲਿਕਾਰਜੁਨ ਖੜਗੇ, ਭੂਪੇਸ਼ ਸਿੰਘ ਬਘੇਲ ਅਤੇ ਅੰਬਿਕਾ ਸੋਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ, ਵਿਜੇਂਦਰ ਸਿੰਗਲਾ, ਅਮਰ ਸਿੰਘ, ਰਾਣਾ ਕੇ.ਪੀ. ਅਤੇ ਹੋਰ ਮੈਂਬਰ ਵੀ ਇਸ ਮੌਕੇ ਮੌਜੂਦ ਸਨ।

Newsline Express

Related Articles

Leave a Comment