previous post
ਮੁੰਬਈ, 8 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਦੀ ਮਾਂ ਅਰੁਣਾ ਭਾਟੀਆ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮਾਂ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅਕਸ਼ੈ ਕੁਮਾਰ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ।
WhatsApp us