Skip to main content

newslineexpres

Joe Rogan Podcasts You Must Listen
Home Chandigarh ???? ਕਾਂਗਰਸ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ‘ਚੋਂ ਕੱਢਿਆ

???? ਕਾਂਗਰਸ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ‘ਚੋਂ ਕੱਢਿਆ

by Newslineexpres@1

???? ਕਾਂਗਰਸ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ‘ਚੋਂ ਕੱਢਿਆ

ਚੰਡੀਗੜ੍ਹ, 6 ਫਰਵਰੀ : ਨਿਊਜ਼ਲਾਈਨ ਐਕਸਪ੍ਰੈਸ –          ਪੰਜਾਬ ਦੀ ਸਿਆਸਤ ਵਿੱਚ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ। ਕਾਂਗਰਸ ਪਾਰਟੀ ਨੇ ਸਾਬਕਾ ਵਿਧਾਇਕਾ ਅਤੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਭੂਵੇਸ਼ ਬਘੇਲ ਵੱਲੋਂ ਇਸ ਸਬੰਧੀ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਾਰਟੀ ਨੇ ਪਹਿਲਾਂ ਡਾ. ਸਿੱਧੂ ਨੂੰ ਅਨੁਸ਼ਾਸਨੀ ਕਾਰਵਾਈ ਤਹਿਤ ਸਸਪੈਂਡ ਕੀਤਾ ਹੋਇਆ ਸੀ ਪਰ ਹੁਣ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਹੀ ਖਾਰਜ ਕਰ ਦਿੱਤਾ ਗਿਆ ਹੈ।
Newsline Express

Related Articles

Leave a Comment