Skip to main content

newslineexpres

Joe Rogan Podcasts You Must Listen
Home Education ???? ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਹੁੰਮ-ਹੁਮਾ ਕੇ ‘Pariksha Pe Charcha’ ਵਿੱਚ ਲਿਆ ਭਾਗ

???? ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਹੁੰਮ-ਹੁਮਾ ਕੇ ‘Pariksha Pe Charcha’ ਵਿੱਚ ਲਿਆ ਭਾਗ

by Newslineexpres@1

???? ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਹੁੰਮ-ਹੁਮਾ ਕੇ ‘Pariksha Pe Charcha’ ਵਿੱਚ ਲਿਆ ਭਾਗ


ਪਟਿਆਲਾ, 6 ਫ਼ਰਵਰੀ – ਨਿਊਜ਼ਲਾਈਨ ਐਕਸਪ੍ਰੈਸ  –         ਮਾਡਲ ਸਕੂਲ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਚਲਾਈ ਗਈ ਮੁਹਿੰਮ ‘Pariksha Pe Charcha’ ਵਿੱਚ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਗਿਆ। ਪ੍ਰਧਾਨ ਮੰਤਰੀ ਵੱਲੋਂ ਇਸ ਮੀਟਿੰਗ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਵੱਲੋਂ ਕੀਤੇ ਗਏ ਸਵਾਲਾਂ ਦੇ ਜਵਾਬ ਦੇਣ ਦੇ ਨਾਲ-ਨਾਲ ਅਧਿਆਪਕਾਂ ਨੂੰ ਬੱਚਿਆ ਦੀ ਮਾਨਸਿਕ ਸਿਹਤ ਅਤੇ ਭਵਿੱਖ ਦੀਆਂ ਚੁਣੌਤੀਆਂ ਨਾਲ ਵੀ ਨਿਪਟਾਰਾ ਕਰਨ ਦੇ ਤਰੀਕੇ ਵੀ ਦੱਸੇ ਗਏ। ਇਸ ਮੀਟਿੰਗ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਿੱਚ ਕਾਫੀ ਉਤਸਾ਼ਹ ਵੇਖਣ ਨੂੰ ਮਿਲਿਆ। ਇਸ ਮੌਕੇ ਸਕੁਲ ਇੰਚਾਰਜ ਸਤਵੀਰ ਸਿੰਘ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਪੂਰਾ ਸਹਿਯੋਗ ਦਿੱਤਾ ਗਿਆ।

Newsline Express

Related Articles

Leave a Comment