Skip to main content

newslineexpres

Joe Rogan Podcasts You Must Listen
Home AAP ???? ਮਾਡਲ ਸਕੂਲ ਦੇ ਐਨ.ਸੀ.ਸੀ. ਕੈਡੇਟਸ ਵੱਲੋਂ ਮਿਲਟਰੀ ਲਿਟਰੇਚਰ ਫੈਸਟੀਵਲ ਵਿੱਚ ਸ਼ਿਰਕਤ

???? ਮਾਡਲ ਸਕੂਲ ਦੇ ਐਨ.ਸੀ.ਸੀ. ਕੈਡੇਟਸ ਵੱਲੋਂ ਮਿਲਟਰੀ ਲਿਟਰੇਚਰ ਫੈਸਟੀਵਲ ਵਿੱਚ ਸ਼ਿਰਕਤ

by Newslineexpres@1

???? ਮਾਡਲ ਸਕੂਲ ਦੇ ਐਨ.ਸੀ.ਸੀ. ਕੈਡੇਟਸ ਵੱਲੋਂ ਮਿਲਟਰੀ ਲਿਟਰੇਚਰ ਫੈਸਟੀਵਲ ਵਿੱਚ ਸ਼ਿਰਕਤ

ਪਟਿਆਲਾ, 13 ਫ਼ਰਵਰੀ – ਨਿਊਜ਼ਲਾਈਨ ਐਕਸਪ੍ਰੈਸ –         ਮਾਡਲ ਸਕੂਲ ਦੇ ਐਨ.ਸੀ.ਸੀ. ਕੈਡੇਟਸ ਨੇ ਪਟਿਆਲਾ ਹੈਰੀਟੇਜ ਫੈਸਟੀਵਲ–2026 ਵਿੱਚ ਮਿਲਟਰੀ ਲਿਟਰੇਚਰ ਫੈਸਟੀਵਲ ਤੇ ਆਰਟਿਲਰੀ ਡਿਸਪਲੇਅ ਦਾ ਖਾਲਸਾ ਕਾਲਜ, ਪਟਿਆਲਾ ਵਿਖੇ ਦੌਰਾ ਕੀਤਾ। ਕੈਡੇਟਸ ਨੇ ਫੈਸਟੀਵਲ ਦੇ ਦੌਰਾਨ ਵੱਖ–ਵੱਖ ਮਿਲਟਰੀ ਲਿਟਰੇਚਰ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਕੈਡੇਟਸ ਵਿੱਚ ਭਾਰੀ ਖ਼ੁਸ਼ੀ ਪਾਈ ਗਈ। ਇਹ ਉਨ੍ਹਾਂ ਲਈ ਇੱਕ ਵਖਰਾ ਤੱਜਰਬਾ ਸੀ। ਐਨਸੀਸੀ ਕੈਡੇਟਸ ਨੇ ਜਿਲ੍ਹਾ ਪ੍ਰਸ਼ਾਸਨ, ਪਟਿਆਲਾ ਦਾ ਬਹੁਤ ਧੰਨਵਾਦ ਕੀਤਾ। ਸਕੂਲ ਇੰਚਾਰਜ ਸ. ਸਤਵੀਰ ਸਿੰਘ ਗਿੱਲ ਵੱਲੋਂ ਕੇਡਿਟਾਂ ਨੂੰ ਨਵੀ ਜਾਣਕਾਰੀ ਪ੍ਰਾਪਤ ਕਰਨ ਤੇ ਵਧਾਈ ਦਿੱਤੀ ਗਈ।

Newsline Express

Related Articles

Leave a Comment