newslineexpres

Home Bollywood ???? ਪੰਜਾਬੀ ਗਾਇਕ ਅਤੇ ਰੈਪਰ ਬਾਦਸ਼ਾਹ ਖਿਲਾਫ FIR ਦਰਜ

???? ਪੰਜਾਬੀ ਗਾਇਕ ਅਤੇ ਰੈਪਰ ਬਾਦਸ਼ਾਹ ਖਿਲਾਫ FIR ਦਰਜ

by Newslineexpres@1

???? ਪੰਜਾਬੀ ਗਾਇਕ ਅਤੇ ਰੈਪਰ ਬਾਦਸ਼ਾਹ ਖਿਲਾਫ FIR ਦਰਜ

ਪੰਚਕੂਲਾ, 6 ਮਾਰਚ – ਨਿਊਜ਼ਲਾਈਨ ਐਕਸਪ੍ਰੈਸ –          ਪੰਜਾਬੀ ਗਾਇਕ ਅਤੇ ਰੈਪਰ ਬਾਦਸ਼ਾਹ ਖਿਲਾਫ ਪੰਚਕੂਲਾ ਦੇ ਸੈਕਟਰ 20 ਵਿੱਚ ਮਾਮਲਾ ਦਰਜ ਹੋ ਗਿਆ ਹੈ। ਇਹ ਮਾਮਲਾ ਉਨ੍ਹਾਂ ਦੇ ਹਰਿਆਣਵੀ ਗਾਣੇ “ਟਟੀਹਰੀ” ਨੂੰ ਲੈ ਕੇ ਦਰਜ ਕੀਤਾ ਗਿਆ ਹੈ। ਮਾਮਲੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਸ ਗਾਣੇ ਵਿੱਚ ਔਰਤਾਂ ਖਿਲਾਫ ਅਪਮਾਨਜਨਕ ਅਤੇ ਇਤਰਾਜ਼ਯੋਗ ਭਾਸ਼ਾ ਵਰਤੀ ਗਈ ਹੈ, ਜਿਸ ਕਾਰਨ ਸ਼ਿਕਾਇਤ ਦਰਜ ਕਰਵਾਈ ਗਈ। ਮਾਮਲਾ ਦਰਜ ਕਰਨ ਵਾਲੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਗਾਣੇ ਦੀ ਲਿਰਿਕਸ ਨੂੰ ਦੇਖਦਿਆਂ, ਲੋਕਾਂ ਵਿੱਚ ਨਕਾਰਾਤਮਕ ਪ੍ਰਭਾਵ ਪੈ ਸਕਦਾ ਹੈ । ਪੁਲਿਸ ਵੱਲੋਂ ਅਗਲੇ ਕਦਮਾਂ ਅਤੇ ਗਾਣੇ ਦੀ ਜਾਂਚ ਕੀਤੀ ਜਾ ਰਹੀ ਹੈ।

Newsline Express

Related Articles

Leave a Comment