newslineexpres

Home AAP ???? Punjab Warehouse Corporation ਦੇ DM ਨੇ ਸਲਫਾਸ ਨਿਗਲ ਕੇ ਦਿੱਤੀ ਜਾਨ, ਮਰਨ ਤੋਂ ਪਹਿਲਾਂ ਮੰਤਰੀ ਲਾਲਜੀਤ ਸਿੰਘ ਭੁੱਲਰ ’ਤੇ ਲਾਏ ਇਲਜ਼ਾਮ

???? Punjab Warehouse Corporation ਦੇ DM ਨੇ ਸਲਫਾਸ ਨਿਗਲ ਕੇ ਦਿੱਤੀ ਜਾਨ, ਮਰਨ ਤੋਂ ਪਹਿਲਾਂ ਮੰਤਰੀ ਲਾਲਜੀਤ ਸਿੰਘ ਭੁੱਲਰ ’ਤੇ ਲਾਏ ਇਲਜ਼ਾਮ

by Newslineexpres@1

???? Punjab Warehouse Corporation ਦੇ DM ਨੇ ਸਲਫਾਸ ਨਿਗਲ ਕੇ ਦਿੱਤੀ ਜਾਨ, ਮਰਨ ਤੋਂ ਪਹਿਲਾਂ ਮੰਤਰੀ ਲਾਲਜੀਤ ਸਿੰਘ ਭੁੱਲਰ ’ਤੇ ਲਾਏ ਇਲਜ਼ਾਮ

ਚੰਡੀਗੜ੍ਹ, 21 ਮਾਰਚ – ਨਿਊਜ਼ਲਾਈਨ ਐਕਸਪ੍ਰੈਸ  –             ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਸਲਫਾਸ ਨਿਗਲ ਕੇ ਆਪਣੀ ਜਾਨ ਦੇ ਦਿੱਤੀ। ਮੌਤ ਤੋਂ ਪਹਿਲਾਂ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਵੀਡੀਓ ਬਣਾਈ ਸੀ ਜਿਸ ’ਚ ਉਸ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਆਪਣੀ ਮੌਤ ਦਾ ਜਿੰਮੇਵਾਰ ਦੱਸਿਆ। ਨਾਲ ਹੀ ਭੁੱਲਰ ’ਤੇ ਕਈ ਵੱਡੇ ਇਲਜ਼ਾਮ ਵੀ ਲਗਾਏ। 

ਵੀਡੀਓ ’ਚ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਉਸ ’ਤੇ ਦਬਾਅ ਬਣਾ ਰਹੇ ਸੀ। ਆਪਣੇ ਨਜ਼ਦੀਕੀਆਂ ਨੂੰ ਟੈਂਡਰ ਦਿਵਾਉਣਾ ਚਾਹੁੰਦੇ ਸੀ। ਹਾਲਾਂਕਿ ਇਸ ਮਾਮਲੇ ਮਗਰੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ। 

Newsline Express

Related Articles

Leave a Comment