???? 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, CM ਭਗਵੰਤ ਮਾਨ ਨੇ ਕੀਤਾ ਐਲਾਨ
ਚੰਡੀਗੜ੍ਹ, 21 ਮਾਰਚ : ਨਿਊਜ਼ਲਾਈਨ ਐਕਸਪ੍ਰੈਸ – 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੋਵੇਗਾ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਦਿਨ ਬੇਅਦਬੀ ਸਬੰਧੀ ਕਾਨੂੰਨ ਬਣਾਉਣ ਦੀਆਂ ਤਿਆਰੀਆਂ ਵੀ ਹੋਣਗੀਆਂ।
Newsline Express
