Skip to main content

newslineexpres

Home AAP ???? ਹੁਣ ਅਸ਼ੋਕ ਮਿੱਤਲ ਹੋਣਗੇ ਰਾਜ ਸਭਾ ਦੇ ਡਿਪਟੀ ਲੀਡਰ , AAP ਨੇ ਰਾਘਵ ਚੱਢਾ ਨੂੰ ਅਹੁਦੇ ਤੋਂ ਹਟਾਇਆ

???? ਹੁਣ ਅਸ਼ੋਕ ਮਿੱਤਲ ਹੋਣਗੇ ਰਾਜ ਸਭਾ ਦੇ ਡਿਪਟੀ ਲੀਡਰ , AAP ਨੇ ਰਾਘਵ ਚੱਢਾ ਨੂੰ ਅਹੁਦੇ ਤੋਂ ਹਟਾਇਆ

by Newslineexpres@1

???? ਹੁਣ ਅਸ਼ੋਕ ਮਿੱਤਲ ਹੋਣਗੇ ਰਾਜ ਸਭਾ ਦੇ ਡਿਪਟੀ ਲੀਡਰ , AAP ਨੇ ਰਾਘਵ ਚੱਢਾ ਨੂੰ ਅਹੁਦੇ ਤੋਂ ਹਟਾਇਆ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਇੱਕ ਪੱਤਰ ਲਿਖ ਕੇ ਸਦਨ ਵਿੱਚ ਆਪਣੇ ਡਿਪਟੀ ਲੀਡਰ ਰਾਘਵ ਚੱਢਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਬੇਨਤੀ ਕੀਤੀ ਹੈ। ਪਾਰਟੀ ਨੇ ਆਪਣੇ ਪੱਤਰ ਵਿੱਚ ਇਹ ਵੀ ਕਿਹਾ ਹੈ ਕਿ ਰਾਘਵ ਚੱਢਾ ਨੂੰ ‘ਆਪ’ ਦੇ ਕੋਟੇ ਤੋਂ ਬੋਲਣ ਦਾ ਸਮਾਂ ਨਹੀਂ ਦਿੱਤਾ ਜਾਣਾ ਚਾਹੀਦਾ। ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਇੱਕ ਪੱਤਰ ਵੀ ਲਿਖਿਆ ਹੈ ਜਿਸ ਵਿੱਚ ਰਾਘਵ ਚੱਢਾ ਦੀ ਜਗ੍ਹਾ ਅਸ਼ੋਕ ਮਿੱਤਲ ਨੂੰ ਡਿਪਟੀ ਸਪੀਕਰ ਨਿਯੁਕਤ ਕਰਨ ਦੀ ਬੇਨਤੀ ਕੀਤੀ ਗਈ ਹੈ।

Newsline Express

Related Articles

Leave a Comment