newslineexpres

Joe Rogan Podcasts You Must Listen
Home Latest News ???? ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤੋਂ ਠੀਕ ਇੱਕ ਦਿਨ ਪਹਿਲਾਂ ਪੀ ਆਰ ਟੀ ਸੀ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ….

???? ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤੋਂ ਠੀਕ ਇੱਕ ਦਿਨ ਪਹਿਲਾਂ ਪੀ ਆਰ ਟੀ ਸੀ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ….

by Newslineexpres@1

ਵੀਡਿਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਉੱਤੇ ਕਲਿੱਕ ਕਰੋ। ????????????

???? ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤੋਂ ਠੀਕ ਇੱਕ ਦਿਨ ਪਹਿਲਾਂ ਪੀ ਆਰ ਟੀ ਸੀ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਪਟਿਆਲਾ ਵਿਖੇ ਰੋਸ ਮਾਰਚ ਕੀਤਾ ਗਿਆ ਅਤੇ ਫੁਆਰਾ ਚੌਕ ਵਿਖੇ ਪਹੁੰਚ ਕੇ ਸੜਕ ਜਾਮ ਕਰਕੇ ਨਾਰੇਬਾਜ਼ੀ ਕੀਤੀ ਗਈ।
ਇਸ ਮੌਕੇ ਪੀ ਆਰ ਟੀ ਸੀ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਦੇ ਪਟਿਆਲਾ ਡਿੱਪੁ ਦੇ ਪ੍ਰਧਾਨ ਸੁਲਤਾਨ ਸਿੰਘ ਨੇ ਕਿਹਾ ਕਿ ਕੱਲ੍ਹ ਉਨ੍ਹਾਂ ਦੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਰੱਖੀ ਗਈ ਹੈ, ਜੇਕਰ ਹੁਣ ਵੀ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਨੈਸ਼ਨਲ ਹਾਈਵੇ ਜਾਮ ਕਰਨ ਲਈ ਮਜਬੂਰ ਹੋ ਜਾਣਗੇ ਅਤੇ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਭੰਡੀ ਪ੍ਰਚਾਰ ਕਰਨ ਪਿੰਡ ਪਿੰਡ ਜਾਣਗੇ।
*Newsline Express*

Related Articles

Leave a Comment