Skip to main content

newslineexpres

Joe Rogan Podcasts You Must Listen
Home AAP ????6 ਅਪ੍ਰੈਲ ਨੂੰ ਪਟਿਆਲਾ ‘ਚ CM ਮਾਨ ਦੀ ਵੱਡੀ ਰੈਲੀ, ਬਹੁਕਰੋੜੀ ਪ੍ਰੋਜੈਕਟਾਂ ਦਾ ਲੋਕ ਅਰਪਣ

????6 ਅਪ੍ਰੈਲ ਨੂੰ ਪਟਿਆਲਾ ‘ਚ CM ਮਾਨ ਦੀ ਵੱਡੀ ਰੈਲੀ, ਬਹੁਕਰੋੜੀ ਪ੍ਰੋਜੈਕਟਾਂ ਦਾ ਲੋਕ ਅਰਪਣ

by Newslineexpres@1

????6 ਅਪ੍ਰੈਲ ਨੂੰ ਪਟਿਆਲਾ ‘ਚ CM ਮਾਨ ਦੀ ਵੱਡੀ ਰੈਲੀ, ਬਹੁਕਰੋੜੀ ਪ੍ਰੋਜੈਕਟਾਂ ਦਾ ਲੋਕ ਅਰਪਣ

ਪਟਿਆਲਾ, 5 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ –     ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪਟਿਆਲਾ ਦਿਹਾਤੀ ਹਲਕੇ ਵਿੱਚ ਵੱਡਾ ਰਾਜਨੀਤਿਕ ਤੇ ਵਿਕਾਸੀ ਸਮਾਗਮ ਕਰਨ ਜਾ ਰਹੇ ਹਨ। ਸੋਮਵਾਰ ਨੂੰ ਸਵੇਰੇ 11:30 ਵਜੇ ਅਨਾਜ ਮੰਡੀ ਸਰਹਿੰਦ ਰੋਡ ਵਿਖੇ ਹੋਣ ਵਾਲੇ ਇਸ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਵੱਲੋਂ ਬਹੁਕਰੋੜੀ ਵਿਕਾਸ ਪ੍ਰੋਜੈਕਟਾਂ ਦਾ ਲੋਕ ਅਰਪਣ ਕੀਤਾ ਜਾਵੇਗਾ।
ਇਸ ਮੌਕੇ ‘ਤੇ ਮੁੱਖ ਮੰਤਰੀ ਵੱਲੋਂ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਵੀ ਕੀਤਾ ਜਾਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਅਖੀਰਲੇ ਪੜਾਅ ‘ਚ ਪਹੁੰਚਾਇਆ ਜਾ ਚੁੱਕਾ ਹੈ।   Newsline Express

Related Articles

Leave a Comment