newslineexpres

Home Bollywood ???? ਅਦਾਕਾਰਾ ਜ਼ਰੀਨ ਖਾਨ ਦੀ ਮਾਤਾ ਦਾ ਦੇਹਾਂਤ

???? ਅਦਾਕਾਰਾ ਜ਼ਰੀਨ ਖਾਨ ਦੀ ਮਾਤਾ ਦਾ ਦੇਹਾਂਤ

by Newslineexpres@1

???? ਅਦਾਕਾਰਾ ਜ਼ਰੀਨ ਖਾਨ ਦੀ ਮਾਤਾ ਦਾ ਦੇਹਾਂਤ

ਮੁੰਬਈ, 8 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ  –      ਬਾਲੀਵੁੱਡ ਫਿਲਮ ‘ਵੀਰ’ ਰਾਹੀਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਅਦਾਕਾਰਾ ਜ਼ਰੀਨ ਖਾਨ ਦੇ ਘਰ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੀ ਮਾਤਾ ਪਰਵੀਨ ਖਾਨ ਦਾ ਮੁੰਬਈ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਜ਼ਰੀਨ ਦੀ ਟੀਮ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਬਿਆਨ ਵਿੱਚ ਕੀਤੀ ਗਈ ਹੈ। ਮਿਲੀ ਜਾਣਕਾਰੀ ਮਤਾਬਕ, ਪਰਵੀਨ ਖਾਨ ਕਾਫ਼ੀ ਸਮੇਂ ਤੋਂ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਸਨ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਸਨ। ਜ਼ਰੀਨ ਖਾਨ ਆਪਣੀ ਮਾਂ ਨਾਲ ਗਹਿਰਾ ਨਾਤਾ ਰੱਖਦੀ ਸੀ ਅਤੇ ਅਕਸਰ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੀ ਸਿਹਤ ਬਾਰੇ ਅਪਡੇਟ ਸਾਂਝੇ ਕਰਦੀ ਰਹਿੰਦੀ ਸੀ। ਉਨ੍ਹਾਂ ਦੇ ਦਿਹਾਂਤ ਨਾਲ ਅਦਾਕਾਰਾ ਅਤੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

Newsline Express

Related Articles

Leave a Comment