newslineexpres

Breaking News
🚩 ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ-ਸਿਹਤ ਮੰਤਰੀ 🚩 ਪ੍ਰਸਿੱਧ ਅਮਰੀਕੀ ਅਟਾਰਨੀ ਜਸਪ੍ਰੀਤ ਸਿੰਘ ਗਿੱਲ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ 100 ਹੋਣਹਾਰ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਦਾ ਐਲਾਨ 🚩 ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਜਾਰੀ ਸੋਧੇ ਸ਼ਡਿਊਲ ਮੁਤਾਬਕ ਸਾਰੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ : ਡਾ. ਹਿਮਾਂਸ਼ੂ ਅਗਰਵਾਲ 🚩 ਹਾਰ ਜਾਂ ਫੇਲ ਹੋਣ ਦਾ ਡਰ ਮਨ ‘ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ : ਡਾ. ਹਿਮਾਂਸ਼ੂ ਅਗਰਵਾਲ 🚩 ADC ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਸੌਂਪੀਆਂ ਵੱਖ-ਵੱਖ ਜ਼ਿੰਮੇਵਾਰੀਆਂ 🚩 ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
Joe Rogan Podcasts You Must Listen
Home BJP ???? ਪੰਜਾਬ ਭਰ ‘ਚ 24 ਅਪ੍ਰੈਲ ਨੂੰ ਰਾਤ 8 ਵਜੇ ਹੋਵੇਗੀ ‘ਏਅਰ ਰੇਡ’ ਤੇ ‘ਬਲੈਕਆਊਟ’ ਮੌਕ ਡਰਿੱਲ

???? ਪੰਜਾਬ ਭਰ ‘ਚ 24 ਅਪ੍ਰੈਲ ਨੂੰ ਰਾਤ 8 ਵਜੇ ਹੋਵੇਗੀ ‘ਏਅਰ ਰੇਡ’ ਤੇ ‘ਬਲੈਕਆਊਟ’ ਮੌਕ ਡਰਿੱਲ

by Newslineexpres@1

???? ਪੰਜਾਬ ਭਰ ‘ਚ 24 ਅਪ੍ਰੈਲ ਨੂੰ ਰਾਤ 8 ਵਜੇ ਹੋਵੇਗੀ ‘ਏਅਰ ਰੇਡ’ ਤੇ ‘ਬਲੈਕਆਊਟ’ ਮੌਕ ਡਰਿੱਲ

ਚੰਡੀਗੜ੍ਹ, 22 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ –        ਗ੍ਰਹਿ ਮੰਤਰਾਲੇ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 24 ਅਪ੍ਰੈਲ ਨੂੰ ਰਾਤ 8:00 ਵਜੇ ਪੂਰੇ ਸੂਬੇ ਵਿੱਚ ਇੱਕ ਵਿਸ਼ੇਸ਼ ‘ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ’ ਮੌਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ। ਇਸ ਅਭਿਆਸ ਦਾ ਮੁੱਖ ਉਦੇਸ਼ ਕਿਸੇ ਵੀ ਹੰਗਾਮੀ ਹਾਲਤ ਜਾਂ ਹਵਾਈ ਹਮਲੇ ਵਰਗੀ ਸਥਿਤੀ ਦੌਰਾਨ ਸਿਵਲ ਡਿਫੈਂਸ ਵਿਭਾਗ ਅਤੇ ਪ੍ਰਸ਼ਾਸਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਾ ਹੈ।
Newsline Express

Related Articles

Leave a Comment