newslineexpres

Home Chandigarh ???? ਸਮਾਣਾ ਵਿਖੇ ਲਗਭਗ 18 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ ‘ਤੇ ਚੜ੍ਹੇ ਗੁਰਜੀਤ ਸਿੰਘ ਖਾਲਸਾ ਨੂੰ ਸੁਰੱਖਿਅਤ ਥੱਲੇ ਉਤਾਰਿਆ

???? ਸਮਾਣਾ ਵਿਖੇ ਲਗਭਗ 18 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ ‘ਤੇ ਚੜ੍ਹੇ ਗੁਰਜੀਤ ਸਿੰਘ ਖਾਲਸਾ ਨੂੰ ਸੁਰੱਖਿਅਤ ਥੱਲੇ ਉਤਾਰਿਆ

by Newslineexpres@1

ਸਮਾਣਾ/ਪਟਿਆਲਾ, 24 ਅਪ੍ਰੈਲ : ਨਿਊਜ਼ਲਾਈਨ ਐਕਸਪ੍ਰੈਸ  –        ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਤੇ ਫੌਜ ਨੇ ਅੱਜ ਬੇਅਦਬੀ ਮਾਮਲੇ ’ਤੇ 400 ਫੁੱਟ ਉੱਚੇ BSNL ਟਾਵਰ ’ਤੇ ਚੜ੍ਹੇ ਗੁਰਜੀਤ ਸਿੰਘ ਖਾਲਸਾ ਨੂੰ ਸਫਲਤਾਪੂਰਵਕ ਥੱਲੇ ਉਤਾਰਿਆ।

ਉਹ ਪਿਛਲੇ 18 ਮਹੀਨਿਆਂ ਤੋਂ ਟਾਵਰ ’ਤੇ ਬੈਠੇ ਸਨ ਤੇ ਬੇਅਦਬੀ ਬਾਰੇ ਕਾਨੂੰਨ ਦੀ ਮੰਗ ਕਰ ਰਹੇ ਸਨ। ਹੁਣ ਪੰਜਾਬ ਸਰਕਾਰ ਵੱਲੋਂ ਕਾਨੂੰਨ ਬਣਾਉਣ ਤੋਂ ਬਾਅਦ ਉਹ ਟਾਵਰ ਤੋਂ ਹੇਠਾਂ ਉਤਰ ਆਏ ਹਨ। ਟਾਵਰ ਤੋਂ ਹੇਠਾਂ ਉਤਾਰਣ ਮਗਰੋਂ ਉਹਨਾਂ ਨੂੰ ਮੈਡੀਕਲ ਚੈਕ ਅਪ ਲਈ ਐਂਬੂਲੈਂਸ ਵਿਚ ਹਸਪਤਾਲ ਲਿਜਾਇਆ ਗਿਆ।

Newsline Express

Related Articles

Leave a Comment