Skip to main content

newslineexpres

Home AAP ???? ਬੱਚਿਆਂ ਨੂੰ ਐਨਰਜੀ ਡਰਿੰਕਸ ਵੇਚਣ ’ਤੇ ਪੰਜਾਬ ਭਰ ’ਚ ਲੱਗੀ ਪਾਬੰਦੀ; ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹੁਕਮ ਜਾਰੀ

???? ਬੱਚਿਆਂ ਨੂੰ ਐਨਰਜੀ ਡਰਿੰਕਸ ਵੇਚਣ ’ਤੇ ਪੰਜਾਬ ਭਰ ’ਚ ਲੱਗੀ ਪਾਬੰਦੀ; ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹੁਕਮ ਜਾਰੀ

by Newslineexpres@1

???? ਬੱਚਿਆਂ ਨੂੰ ਐਨਰਜੀ ਡਰਿੰਕਸ ਵੇਚਣ ’ਤੇ ਪੰਜਾਬ ਭਰ ’ਚ ਲੱਗੀ ਪਾਬੰਦੀ; ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹੁਕਮ ਜਾਰੀ

ਚੰਡੀਗੜ੍ਹ, 27 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ –         ਪੰਜਾਬ ’ਚ ਬੱਚਿਆਂ ਨੂੰ ਐਨਰਜੀ ਡਰਿੰਕਸ ਵੇਚਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਫੂਡ ਐਂਡ ਡਰੱਗਜ਼ ਐ਼ਡਮਿਨੀਸਟ੍ਰੇਸ਼ਨ, ਪੰਜਾਬ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜਿਸ ਮੁਤਾਬਿਕ ਬੱਚਿਆਂ ਨੂੰ ਐਨਰਜੀ ਡਰਿੰਕਸ ਨਹੀਂ ਵੇਚੀਆਂ ਜਾਣਗੀਆਂ। ਇਹ ਨਿਯਮ ਪੰਜਾਬ ਭਰ ’ਚ ਇੱਕ ਸਾਲ ਲਈ ਲਾਗੂ ਰਹਿਣਗੇ। ਆਦੇਸ਼ ਅਨੁਸਾਰ ਨਾ ਸਿਰਫ਼ ਬੱਚਿਆਂ ਨੂੰ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪਾਬੰਦੀ ਹੋਵੇਗੀ, ਸਗੋਂ ਸਕੂਲ ਅਤੇ ਕਾਲਜ ਦੀਆਂ ਕੰਟੀਨਾਂ ਵਿੱਚ ਅਤੇ ਆਲੇ-ਦੁਆਲੇ ਵੀ ਇਨ੍ਹਾਂ ਦੀ ਵਿਕਰੀ ‘ਤੇ ਪਾਬੰਦੀ ਹੋਵੇਗੀ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

Newsline Express

Related Articles

Leave a Comment