newslineexpres

Home Latest News ????ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਰਸਿੰਗ ਹੋਸਟਲ ਅਤੇ ਸੜਕ ਨਿਰਮਾਣ ਕੰਮਾਂ ਦਾ ਉਦਘਾਟਨ ਅੱਜ

????ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਰਸਿੰਗ ਹੋਸਟਲ ਅਤੇ ਸੜਕ ਨਿਰਮਾਣ ਕੰਮਾਂ ਦਾ ਉਦਘਾਟਨ ਅੱਜ

by Newslineexpres@1

????ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਰਸਿੰਗ ਹੋਸਟਲ ਅਤੇ ਸੜਕ ਨਿਰਮਾਣ ਕੰਮਾਂ ਦਾ ਉਦਘਾਟਨ ਅੱਜ

ਪਟਿਆਲਾ, 27 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ –   ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਅੱਜ, 28 ਅਪ੍ਰੈਲ ਨੂੰ ਪਟਿਆਲਾ ਵਿੱਚ ਵੱਖ-ਵੱਖ ਵਿਕਾਸੀ ਕਾਰਜਾਂ ਦਾ ਉਦਘਾਟਨ ਕਰਨਗੇ।
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ, ਸਿਹਤ ਮੰਤਰੀ ਸਵੇਰੇ 10 ਵਜੇ ਨਰਸਿੰਗ ਹੋਸਟਲ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਵਾਰਡ ਨੰਬਰ 25 ਵਿੱਚ ਸੜਕਾਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਵੀ ਕਰਨਗੇ।
ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਸਥਾਨਕ ਪ੍ਰਸ਼ਾਸਨ ਦੇ ਨੁਮਾਇੰਦੇ ਵੀ ਹਾਜ਼ਰ ਰਹਿਣਗੇ।
ਇਹ ਉਦਘਾਟਨ ਸਮਾਗਮ ਇਲਾਕੇ ਵਿੱਚ ਸਿਹਤ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
*Newsline Express*

Related Articles

Leave a Comment