Skip to main content

newslineexpres

Breaking News
🚩  ਮੁਲਾਜ਼ਮਾਂ ਦੇ ਹੱਕਾਂ ’ਤੇ ਹੁਣ ਫ਼ੈਸਲੇ ਦੀ ਘੜੀ, ਮੁੱਖ ਮੰਤਰੀ ਮੀਟਿੰਗ ਵਿੱਚ ਠੋਸ ਐਲਾਨ ਕਰਨ: ਜਥੇਦਾਰ ਭੱਟੀ 🚩 “ਹਮਾਰੇ ਰਾਮ” ਨਾਟਕ ਦੀ ਪਟਿਆਲਾ ਦੀ ਲਾਅ ਯੂਨੀਵਰਸਿਟੀ ਵਿਖੇ ਦੋ ਦਿਨਾਂ ਪੇਸ਼ਕਾਰੀ 18 ਸਤੰਬਰ ਤੋਂ : ਡਾ. ਬਲਬੀਰ ਸਿੰਘ 🚩 ਜ਼ਿਲ੍ਹਾ ਰੋਜ਼ਗਾਰ ਬਿਊਰੋ ਪਟਿਆਲਾ ਵਿਖੇ 21 ਸਤੰਬਰ ਨੂੰ ਪਲੇਸਮੈਂਟ ਕੈਂਪ 🚩 ਬੱਚਿਆਂ, ਬਜ਼ੁਰਗਾਂ ਤੇ ਮਹਿਲਾਵਾਂ ਸਮੇਤ ਹਰ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸਰਕਾਰੀ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ : ਗੋਇਲ 🚩 ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਿੱਚ ਟੁੱਟੀਆਂ ਸੜਕਾਂ, ਸਫ਼ਾਈ, ਬਰਸਾਤੀ ਪਾਣੀ ਖੜ੍ਹਨ ਤੇ ਖਾਲੀ ਪਲਾਟਾਂ ਵਿੱਚ ਕੂੜਾ ਸੁੱਟਣ ਸਬੰਧੀ ਸ਼ਿਕਾਇਤਾਂ ਲਈ 24×7 ਵਟਸਐਪ ਹੈਲਪਲਾਈਨ ਨੰਬਰ 95920-03366 ਜਾਰੀ 🚩 ਡ੍ਰੋਨ ਰਾਹੀਂ ਨਸ਼ਾ ਤਸਕਰਾਂ ’ਤੇ ‘ਬਾਜ਼ ਅੱਖ’: ਡਾ. ਬਲਬੀਰ ਸਿੰਘ
Joe Rogan Podcasts You Must Listen
Home AAP ???? ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

???? ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

by Newslineexpres@1

???? ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ
???? ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਨੂੰ ਦਿੱਤੇ ਖੇਡ ਦੇ ਮੈਦਾਨ ਖੇਡਾਂ ਦੇ ਖੇਤਰ ਵਿੱਚ ਨਵੀਂ ਕਰਾਂਤੀ : ਜੌੜਾਮਾਜਰਾ

ਸਮਾਣਾ, 4 ਮਈ: ਨਿਊਜ਼ਲਾਈਨ ਐਕਸਪ੍ਰੈਸ  –      ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਨੂੰ ਦਿੱਤੇ ਖੇਡ ਦੇ ਮੈਦਾਨ ਖੇਡਾਂ ਦੇ ਖੇਤਰ ਵਿੱਚ ਨਵੀਂ ਕਰਾਂਤੀ ਸਾਬਤ ਹੋਣਗੇ। ਵਿਧਾਇਕ ਨੇ ਆਪਣੇ ਹਲਕੇ ਦੇ ਦੋ ਪਿੰਡਾਂ ਕਲਿਆਣ ਅਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ।

ਜੌੜਾਮਾਜਰਾ ਨੇ ਦੱਸਿਆ ਕਿ ਅੱਜ ਪੰਜਾਬ ਵਿੱਚ 3100 ਖੇਡ ਸਟੇਡੀਅਮ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਰਚੁਅਲ ਉਦਘਾਟਨ ਕੀਤਾ ਹੈ। ਇਸੇ ਲੜੀ ਵਿੱਚ ਪਿੰਡ ਕਲਿਆਣ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਗਾਜੀਪੁਰ ਵਿਖੇ 42.62 ਲੱਖ ਰੁਪਏ ਦੀ ਲਾਗਤ ਨਾਲ ਇਹ ਮੁੱਖ ਮੰਤਰੀ ਖੇਡ ਦੇ ਮੈਦਾਨ ਤਿਆਰ ਕੀਤੇ ਗਏ ਹਨ।

Newsline Express

Related Articles

Leave a Comment