Skip to main content

newslineexpres

Joe Rogan Podcasts You Must Listen
Home AAP ???? ਪੰਜਾਬ ਦੇ ਪਾਵਰਫੁਲ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ED ਨੇ ਕੀਤਾ ਗ੍ਰਿਫ਼ਤਾਰ

???? ਪੰਜਾਬ ਦੇ ਪਾਵਰਫੁਲ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ED ਨੇ ਕੀਤਾ ਗ੍ਰਿਫ਼ਤਾਰ

by Newslineexpres@1

???? ਪੰਜਾਬ ਦੇ ਪਾਵਰਫੁਲ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ED ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 9 ਮਈ – ਨਿਊਜ਼ਲਾਈਨ ਐਕਸਪ੍ਰੈਸ  –        ਈਡੀ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਪ੍ਰਿਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (PMLA) ਤਹਿਤ ਚੱਲ ਰਹੀ ਜਾਂਚ ਦੇ ਸਬੰਧ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਸੰਜੀਵ ਅਰੋੜਾ, ਜੋ ਕਿ ਆਮ ਆਦਮੀ ਪਾਰਟੀ ਦੇ ਆਗੂ ਹਨ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਸੇਵਾ ਨਿਭਾ ਰਹੇ ਹਨ, ਨੂੰ ਈਡੀ ਵੱਲੋਂ ਲੰਬੀ ਪੁੱਛਗਿੱਛ ਤੋਂ ਬਾਅਦ ਹਿਰਾਸਤ ਵਿੱਚ ਲਿਆ ਗਿਆ। ਇਹ ਗ੍ਰਿਫ਼ਤਾਰੀ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਨਾਲ ਜੁੜੀ ਹੈ, ਜਿਸ ਦੀ ਜਾਂਚ ਪ੍ਰਿਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ ਤਹਿਤ ਕੀਤੀ ਜਾ ਰਹੀ ਹੈ।
ਇਸ ਘਟਨਾ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਵੱਡੀ ਹਲਚਲ ਦੀ ਸੰਭਾਵਨਾ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਪਹਿਲਾਂ ਵੀ ਦਾਅਵਾ ਕਰਦੀ ਰਹੀ ਹੈ ਕਿ ਕੇਂਦਰੀ ਜਾਂਚ ਏਜੰਸੀਆਂ ਦਾ ਵਰਤੋਂ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਈਡੀ ਦੀ ਟੀਮ ਉਨ੍ਹਾਂ ਨੂੰ ਦਿੱਲ੍ਹੀ ਲੈ ਗਈ ਹੈ। ਗ੍ਰਿਫ਼ਤਾਰੀ ਤੋਂ ਬਾਅਦ ਈਡੀ ਵਲੋਂ ਉਨ੍ਹਾਂ ਤੋਂ ਦੁਬਈ ਕੁਨੈਕਸ਼ਨ ਖੰਗਾਲਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Newsline Express

Related Articles

Leave a Comment