Skip to main content

newslineexpres

Joe Rogan Podcasts You Must Listen
Home Congress ???? ਤਾਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਬਣੇ ਵਿਜੇ ਥਲਾਪਤੀ

???? ਤਾਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਬਣੇ ਵਿਜੇ ਥਲਾਪਤੀ

by Newslineexpres@1

???? ਤਾਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਬਣੇ ਵਿਜੇ ਥਲਾਪਤੀ

ਤਾਮਿਲਨਾਡੂ, 10 ਮਈ – ਨਿਊਜ਼ਲਾਈਨ ਐਕਸਪ੍ਰੈਸ  –        ਅਦਾਕਾਰ ਤੋਂ ਸਿਆਸਤਦਾਨ ਬਣੇ ਵਿਜੇ ਤਾਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਰਾਜਪਾਲ ਰਾਜੇਂਦਰ ਅਰਲੇਕਰ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਮਾਰੋਹ ਦੌਰਾਨ ਉਨ੍ਹਾਂ ਦੇ ਪਿਤਾ ਭਾਵੁਕ ਦਿਖਾਈ ਦਿੱਤੇ।

ਤਾਮਿਲਨਾਡੂ ਚੋਣਾਂ ‘ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਟੀਵੀਕੇ ਸਰਕਾਰ ਦਾ ਸਹੁੰ ਚੁੱਕ ਸਮਾਗਮ ਚੇਨੱਈ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਰੱਖਿਆ ਗਿਆ, ਜਿਸ ਦੌਰਾਨ ਮੁੱਖ ਮੰਤਰੀ ਤੋਂ ਇਲਾਵਾ 9 ਕੈਬਨਿਟ ਮੰਤਰੀਆਂ ਨੇ ਵੀ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ‘ਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਕਈ ਪ੍ਰਮੁੱਖ ਵਿਰੋਧੀ ਧਿਰ ਦੇ ਨੇਤਾ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ। ਸਹੁੰ ਚੁੱਕ ਸਮਾਗਮ ਦੇਖਣ ਲਈ ਵਿਜੇ ਦੇ ਸਮਰਥਕਾਂ ਦੀ ਇੱਕ ਵੱਡੀ ਗਿਣਤੀ ਸਟੇਡੀਅਮ ਵਿੱਚ ਇਕੱਠੀ ਹੋਈ।

Newsline Express

Related Articles

Leave a Comment