Skip to main content

newslineexpres

Home AAP ???? ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ‘ਆਪ’ ‘ਚ ਹੋ ਸਕਦੇ ਹਨ ਸ਼ਾਮਿਲ ….??

???? ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ‘ਆਪ’ ‘ਚ ਹੋ ਸਕਦੇ ਹਨ ਸ਼ਾਮਿਲ ….??

by Newslineexpres@1

???? ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ‘ਆਪ’ ‘ਚ ਹੋ ਸਕਦੇ ਹਨ ਸ਼ਾਮਿਲ…??

ਪਟਿਆਲਾ, 13 ਮਈ – ਨਿਊਜ਼ਲਾਈਨ ਐਕਸਪ੍ਰੈਸ –      ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਵੱਡਾ ਫੇਰਬਦਲ ਹੋਣ ਦੇ ਸੰਕੇਤ ਮਿਲੇ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਿਲ ਹੋਣ ਦੀ ਚਰਚਾ ਤੇਜ਼ ਹੋ ਗਈ। ਜ਼ਿਕਰਯੋਗ ਹੈ ਕਿ ਸੁਰਜੀਤ ਸਿੰਘ ਰੱਖੜਾ ਦੀ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨਾਲ ਉੱਪਰਲੇ ਪੱਧਰ ‘ਤੇ ਗੱਲਬਾਤ ਚੱਲ ਰਹੀ ਹੈ। ਰੱਖੜਾ ਨੇ ਕਿਹਾ ਕਿ ਉਹ ਬਹੁਤ ਜਲਦ ਇਸ ਬਾਰੇ ਆਪਣੇ ਸਮਰਥਕਾਂ ਅਤੇ ਜਨਤਾ ਨੂੰ ਰਸਮੀ ਤੌਰ ‘ਤੇ ਸੂਚਿਤ ਕਰਨਗੇ। ਉਨ੍ਹਾਂ ਦੇ ਇਸ ਕਦਮ ਨਾਲ ਨਾ ਸਿਰਫ਼ ਪਟਿਆਲਾ ਬਲਕਿ ਪੂਰੇ ਮਾਲਵਾ ਖੇਤਰ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ।

Newsline Express

Related Articles

Leave a Comment