newslineexpres

Breaking News
🚩चुनावी तैयारियों में जुटी शिव सेना हिंदुस्तान, पटियाला के 8 विधानसभा क्षेत्रों के लिए प्रभारी नियुक्त 🚩 ਐਡਵਾਇਜਰੀ ਕਮੇਟੀ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਪੁਨਰਨਿਰਮਾਣ ਤੇ ਸੁੰਦਰੀਕਰਨ ਕਾਰਜਾਂ ਦਾ ਜਾਇਜ਼ਾ 🚩 ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਸਬੰਧੀ ਸਿਖਲਾਈ ਸ਼ੁਰੂ 🚩 ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ: ਡਾ. ਬਲਬੀਰ ਸਿੰਘ 🚩 ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ‘ਚ ਪੂਰੀ ਟੀਮ ਅਤੇ ਵਿਧਾਇਕ ਕੋਹਲੀ ਨਾਲ ਪਹੁੰਚੇ ਸਿਹਤ ਮੰਤਰੀ ਡਾ . ਬਲਬੀਰ ਸਿੰਘ 🚩स्वर्गीय श्री अर्जन दास जी की स्मृति में रक्तदान शिविर का आयोजन  ❤️रक्तदान मानवता की सबसे महान सेवाओं में से एक है : अश्वनी गोयल
Joe Rogan Podcasts You Must Listen
Home AAP ???? ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਸੰਭਾਲਿਆ ਅਹੁਦਾ

???? ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਸੰਭਾਲਿਆ ਅਹੁਦਾ

by Newslineexpres@1

???? ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ, 13 ਮਈ – ਨਿਊਜ਼ਲਾਈਨ ਐਕਸਪ੍ਰੈਸ –        ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਿਊਂਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਅਗਵਾਈ ਕਰ ਰਹੇ ਨੌਜਵਾਨ ਮੰਤਰੀ ਦਾ ਸਥਾਨਕ ਸਰਕਾਰਾਂ ਦੇ ਪ੍ਰਬੰਧਕੀ ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ, ਵਿਸ਼ੇਸ਼ ਸਕੱਤਰ ਸ੍ਰੀਮਤੀ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਨਿੱਘਾ ਸਵਾਗਤ ਕੀਤਾ।ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਸ਼ਹਿਰੀ ਕੇਂਦਰ ਪੰਜਾਬ ਦੇ ਭਵਿੱਖ ਦਾ ਧੁਰਾ ਹਨ। ਸਿੱਖਿਆ ਖੇਤਰ ਦੀ ਤਰ੍ਹਾਂ ਸਥਾਨਕ ਸਰਕਾਰਾਂ ਵਿਭਾਗ ਵਿੱਚ ਵੀ ਪੂਰੀ ਪਾਰਦਰਸ਼ਤਾ ਅਤੇ ਕੁਸ਼ਲਤਾ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਜਾਵੇਗੀ।”

Newsline Express

Related Articles

Leave a Comment