Skip to main content

newslineexpres

Home AAP ???? ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ‘ਆਪ’ ‘ਚ ਹੋਏ ਸ਼ਾਮਿਲ…

???? ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ‘ਆਪ’ ‘ਚ ਹੋਏ ਸ਼ਾਮਿਲ…

by Newslineexpres@1

???? ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ‘ਆਪ’ ‘ਚ ਹੋਏ ਸ਼ਾਮਿਲ…

ਪਟਿਆਲਾ / ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਫੇਰਬਦਲ ਹੋ ਗਿਆ ਜਦੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਿਲ ਹੋ ਗਏ।
ਪਟਿਆਲਾ ਵਿਖੇ ਆਯੋਜਿਤ ਇੱਕ ਵਿਸ਼ੇਸ ਸਮਾਗਮ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿਚ ਸ੍ਰ ਸੁਰਜੀਤ ਸਿੰਘ ਰੱਖੜਾ ਨੇ ਮੁੱਖ ਮੰਤਰੀ ਸਮੇਤ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਹੋਰ ਵਿਧਾਇਕਾਂ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰ ਸੁਰਜੀਤ ਸਿੰਘ ਰੱਖੜਾ ਦੇ ਭਰਾ ਸ੍ਰ ਚਰਨਜੀਤ ਸਿੰਘ ਰੱਖੜਾ ਉਚੇਚੇ ਤੌਰ ਉੱਤੇ ਮੌਜੂਦ ਸਨ।
Newsline Express

Related Articles

Leave a Comment