Skip to main content

newslineexpres

Home Chandigarh ???? ਚੰਡੀਗੜ੍ਹ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

???? ਚੰਡੀਗੜ੍ਹ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

by Newslineexpres@1

???? ਚੰਡੀਗੜ੍ਹ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 20 ਮਈ – ਨਿਊਜ਼ਲਾਈਨ ਐਕਸਪ੍ਰੈਸ –        ਚੰਡੀਗੜ੍ਹ ਪ੍ਰਸ਼ਾਸਨ ਦੇ ਜ਼ਿਲ੍ਹਾ ਸਿੱਖਿਆ ਦਫ਼ਤਰ (ਡੀਈਓ) ਨੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਲਈ 2026 ਦੀਆਂ ਛੁੱਟੀਆਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਹ ਹੁਕਮ ਸਿੱਖਿਆ ਸਕੱਤਰ ਪ੍ਰੇਰਨਾ ਪੁਰੀ ਦੇ ਦਸਤਖਤਾਂ ਨਾਲ ਜਾਰੀ ਕੀਤਾ ਗਿਆ ਹੈ। ਗਰਮੀਆਂ ਦੀਆਂ ਛੁੱਟੀਆਂ 23 ਮਈ ਤੋਂ 30 ਜੂਨ ਤੱਕ ਹੋਣਗੀਆਂ। ਹਾਲਾਂਕਿ, 29 ਅਤੇ 30 ਜੂਨ, ਅਧਿਆਪਕਾਂ ਲਈ ਕੰਮਕਾਜੀ ਦਿਨ ਹੋਣਗੇ।

Newsline Express

Related Articles

Leave a Comment