Skip to main content

newslineexpres

Joe Rogan Podcasts You Must Listen
Home AAP ???? ਪੰਜਾਬ ਦੇ ਸਕੂਲਾਂ ਅਤੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ…. ਜਾਣੋ ਨਵਾਂ ਸਮਾਂ

???? ਪੰਜਾਬ ਦੇ ਸਕੂਲਾਂ ਅਤੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ…. ਜਾਣੋ ਨਵਾਂ ਸਮਾਂ

by Newslineexpres@1

???? ਪੰਜਾਬ ਦੇ ਸਕੂਲਾਂ ਅਤੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ…. ਜਾਣੋ ਨਵਾਂ ਸਮਾਂ

???? 25 ਮਈ ਤੋਂ ਲਾਗੂ ਹੋਵੇਗਾ ਨਵਾਂ ਸਮਾਂ,  ਸਵੇਰੇ 7:30 ਤੋਂ ਦੁਪਹਿਰ 1:30 ਵਜੇ ਤੱਕ

ਚੰਡੀਗੜ੍ਹ, 22 ਮਈ – ਨਿਊਜ਼ਲਾਈਨ ਐਕਸਪ੍ਰੈਸ —   ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲਾਂ ਅਤੇ ਸਰਕਾਰੀ ਦਫਤਰਾਂ ਦੇ ਸਮੇਂ ਵਿੱਚ ਵੱਡਾ ਬਦਲਾਅ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਅਧਿਕਾਰਿਕ ਸੋਸ਼ਲ ਮੀਡੀਆ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 25 ਮਈ ਤੋਂ ਸਰਕਾਰੀ, ਏਡਿਡ, ਪ੍ਰਾਈਵੇਟ ਸਕੂਲਾਂ ਅਤੇ ਸਰਕਾਰੀ ਦਫਤਰਾਂ ਦਾ ਸਮਾਂ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗਾ।
*Newsline Express*

Related Articles

Leave a Comment