Skip to main content

newslineexpres

Joe Rogan Podcasts You Must Listen
Home ਪੰਜਾਬ ???? ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ ‘ਚ ਮੰਗਲਵਾਰ ਦੀ ਛੁੱਟੀ ਦਾ ਕੀਤਾ ਐਲਾਨ

???? ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ ‘ਚ ਮੰਗਲਵਾਰ ਦੀ ਛੁੱਟੀ ਦਾ ਕੀਤਾ ਐਲਾਨ

by Newslineexpres@1

???? ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ ‘ਚ ਮੰਗਲਵਾਰ ਦੀ ਛੁੱਟੀ ਦਾ ਕੀਤਾ ਐਲਾਨ

ਚੰਡੀਗੜ, 24 ਮਈ – ਨਿਊਜ਼ਲਾਈਨ ਐਕਸਪ੍ਰੈਸ – ਚੰਡੀਗੜ੍ਹ, 24 ਮਈ – ਪੰਜਾਬ ਵਿਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਇਹ ਛੁੱਟੀ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਲਈ ਵੀ ਘੋਸ਼ਿਤ ਕੀਤੀ ਗਈ ਹੈ। ਇਹ ਛੁੱਟੀ ਨੈਗੋਸੀਏਸ਼ਨ ਇੰਸਟਰੂਮੈਂਟ ਐਕਟ 1881 ਅਧੀਨ ਘੋਸ਼ਿਤ ਕੀਤੀ ਗਈ ਹੈ। ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਸ ਸੰਬੰਧ ਵਿਚ ਇਕ ਅਧਿਕਾਰਤ ਹੁਕਮ ਜਾਰੀ ਕੀਤਾ।

Related Articles

Leave a Comment