newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home ਪੰਜਾਬ ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਲਮਛੋੜ ਹੜਤਾਲ ‘ਤੇ

ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਲਮਛੋੜ ਹੜਤਾਲ ‘ਤੇ

by Newslineexpres@1

ਚੰਡੀਗੜ੍ਹ, 21 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ 22 ਅਤੇ 23 ਸਤੰਬਰ ਨੂੰ ਕਲਮਛੋੜ ਹੜਤਾਲ ਕਰਨਗੇ।

Related Articles

Leave a Comment