Skip to main content

newslineexpres

Home PUNJAB ਪੰਜਾਬ ਦੇ 10 IAS ਅਫ਼ਸਰਾਂ ਦੇ ਤਬਾਦਲੇ

ਪੰਜਾਬ ਦੇ 10 IAS ਅਫ਼ਸਰਾਂ ਦੇ ਤਬਾਦਲੇ

by Newslineexpres@1

ਚੰਡੀਗੜ, 21 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 10 IAS ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਵੱਲੋਂ 21 ਅਗਸਤ 2026 ਨੂੰ ਜਾਰੀ ਕੀਤੇ ਗਏ ਹਨ। ਤਬਾਦਲੇ ਪ੍ਰਸ਼ਾਸਨਿਕ ਆਧਾਰ ’ਤੇ ਤੁਰੰਤ ਪ੍ਰਭਾਵ ਨਾਲ ਕੀਤੇ ਗਏ ਹਨ।

Related Articles

Leave a Comment