newslineexpres

Home Information ????ਚੰਨੀ ਮੰਤਰੀ ਮੰਡਲ ਦਾ ਵੱਡਾ ਫੈਸਲਾ…

????ਚੰਨੀ ਮੰਤਰੀ ਮੰਡਲ ਦਾ ਵੱਡਾ ਫੈਸਲਾ…

by Newslineexpres@1

???? ਹੁਣ ਚੰਡੀਗੜ੍ਹ ਵਿਖੇ ਸਥਿਤ ਪੰਜਾਬ ਦੇ ਸਕੱਤਰੇਤ ਸਮੇਤ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਜਾ ਸਕਣਗੇ ਸਰਪੰਚ ਅਤੇ ਐਮ.ਸੀ……

???? DC ਅਤੇ SDM ਦਫਤਰਾਂ ਤੋਂ ਬਣਨਗੇ ਐਂਟਰੀ ਪਾਸ…

ਚੰਡੀਗੜ੍ਹ, 27 ਸਤੰਬਰ :
– ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੇ ਮੰਤਰੀ ਮੰਡਲ ਦੀ ਅੱਜ ਪਹਿਲੀ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਹੁਣ ਸਰਪੰਚਾਂ ਅਤੇ ਕੌਂਸਲਰਾਂ ਨੂੰ ਸਿਵਲ ਸਕੱਤਰੇਤ ਵਿਖੇ ਦਾਖਲ ਹੋਣ ਲਈ ਪੱਕੇ ਐਂਟਰੀ ਕਾਰਡ ਬਣਾਏ ਜਾਣਗੇ। ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸਡੀਐਮ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਸਰਪੰਚਾਂ ਅਤੇ ਕੌਂਸਲਰਾਂ ਦੇ ਐਂਟਰੀ ਕਾਰਡ ਬਣਾਏ ਜਾਣ ਤਾਂ ਜੋ ਉਹ ਸਕੱਤਰੇਤ ਵਿੱਚ ਦਾਖਲ ਹੋ ਸਕਣ।
Newsline Express

Related Articles

Leave a Comment