newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Information ਚੱਕਰਵਾਤੀ ਤੂਫ਼ਾਨ ‘ਗੁਲਾਬ’ ਦੇ ਮੱਦੇਨਜ਼ਰ ਅਲਰਟ ਜਾਰੀ

ਚੱਕਰਵਾਤੀ ਤੂਫ਼ਾਨ ‘ਗੁਲਾਬ’ ਦੇ ਮੱਦੇਨਜ਼ਰ ਅਲਰਟ ਜਾਰੀ

by Newslineexpres@1

ਨਵੀਂ ਦਿੱਲੀ, 27 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼-ਉੜੀਸਾ ਸਰਹੱਦ ‘ਤੇ ਗੋਟਾ ਬੈਰਾਜ ‘ਚ ਪਾਣੀ ਦਾ ਪੱਧਰ ਵਧ ਗਿਆ ਹੈ। ਦਸੱਣਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿੱਚ ਤਬਾਹੀ ਮਚਾਉਣ ਤੋਂ ਬਾਅਦ, ਹੁਣ ਚੱਕਰਵਾਤੀ ਤੂਫ਼ਾਨ ‘ਗੁਲਾਬ’ ਕਮਜ਼ੋਰ ਪੈ ਚੁੱਕਾ ਹੈ। ਚੱਕਰਵਾਤ ਦਾ ਪ੍ਰਭਾਵ ਤੇਲੰਗਾਨਾ ਅਤੇ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲ ਸਕਦਾ ਹੈ। ਭਾਰੀ ਮੀਂਹ ਦੀ ਚਿਤਾਵਨੀ ਵੀ ਜਾਰੀ ਕੀਤੀ ਜਾ ਚੁੱਕੀ ਹੈ।

Related Articles

Leave a Comment