Skip to main content

newslineexpres

Home ਪੰਜਾਬ ਪੰਜਾਬ ਸਰਕਾਰ ਨੇ ਹੜਤਾਲ ਤੇ ਗਏ ਮੁਲਾਜ਼ਮਾਂ ਦੀ ਮੰਗੀ ਲਿਸਟ, ਕਰਮਚਾਰੀਆਂ ‘ਤੇ ਵੱਡੇ ਐਕਸ਼ਨ ਦੀ ਤਿਆਰੀ

ਪੰਜਾਬ ਸਰਕਾਰ ਨੇ ਹੜਤਾਲ ਤੇ ਗਏ ਮੁਲਾਜ਼ਮਾਂ ਦੀ ਮੰਗੀ ਲਿਸਟ, ਕਰਮਚਾਰੀਆਂ ‘ਤੇ ਵੱਡੇ ਐਕਸ਼ਨ ਦੀ ਤਿਆਰੀ

by Newslineexpres@1

ਜਲੰਧਰ, 27 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਹੜਤਾਲੀ ਕਰਮਚਾਰੀਆਂ ‘ਤੇ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਵਿੱਚ ਨਜ਼ਰ ਆ ਰਹੀ ਹੈ। ਸਰਕਾਰੀ ਦਫ਼ਤਰਾਂ ਵਿੱਚ ਕਰਮਚਾਰੀਆਂ ਦੇ ਡਿਊਟੀ ’ਤੇ ਗੈਰਹਾਜ਼ਰ ਰਹਿਣ ਕਾਰਨ ਆਮ ਜਨਤਾ ਨੂੰ ਹੋਈ ਪਰੇਸ਼ਾਨੀ ’ਤੇ ਪੰਜਾਬ ਸਰਕਾਰ ਵੱਲੋਂ ਸਖ਼ਤ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ  ਡਿਊਟੀ ਤੋਂ ਬਿਨਾਂ ਮਨਜ਼ੂਰੀ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ’ਤੇ ਕਾਰਵਾਈ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਅਧਿਕਾਰੀਆਂ ਨੂੰ ਗੈਰਹਾਜ਼ਰ ਕਰਮਚਾਰੀਆਂ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਤਿਆਰੀ ਚੱਲ ਰਹੀ ਹੈ।

Related Articles

Leave a Comment