newslineexpres

Home Information ???? ਸੇਵਾ ਸਿੰਘ ਸੇਖਵਾਂ ਨਹੀਂ ਰਹੇ

???? ਸੇਵਾ ਸਿੰਘ ਸੇਖਵਾਂ ਨਹੀਂ ਰਹੇ

by Newslineexpres@1

???? ਉੱਘੇ ਸਿਆਸਤਦਾਨ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਸਵਰਗਵਾਸ

ਚੰਡੀਗੜ੍ਹ, 6 ਅਕਤੂਬਰ : ਨਿਊਜ਼ਲਾਈਨ ਐਕਸਪ੍ਰੈਸ ਬਿਊਰੋ :     ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨਹੀਂ ਰਹੇ। ਉਹ 71 ਸਾਲ ਦੇ ਸਨ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਉਨ੍ਹਾਂ ਦਾ ਐਸਕਾਰਟ ਹਸਪਤਾਲ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਜਥੇ. ਸੇਵਾ ਸਿੰਘ ਸੇਖਵਾਂ ਮਰਹੂਮ ਉੱਘੇ ਸਿਆਸਤਦਾਨ ਜਥੇ. ਉਜਾਗਰ ਸਿੰਘ ਸੇਖਵਾਂ ਦੇ ਸਪੁੱਤਰ ਸਨ। ਇਹ ਜਾਣਕਾਰੀ ਉਹਨਾਂ ਦੇ ਬੇਟੇ ਜਗਰੂਪ ਸਿੰਘ ਸੇਖਵਾਂ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।

*Newsline Express*

Related Articles

Leave a Comment