newslineexpres

Joe Rogan Podcasts You Must Listen
Home ਮੁੱਖ ਪੰਨਾ ਸ਼੍ਰੀ ਮਾਤਾ ਵੈਸ਼ਨੋ ਦੇਵੀ ਦਰਬਾਰ ਪਹੁੰਚੇ ਨਵਜੋਤ ਸਿੱਧੂ ਤੇ ਵਿਜੇ ਇੰਦਰ ਸਿੰਗਲਾ

ਸ਼੍ਰੀ ਮਾਤਾ ਵੈਸ਼ਨੋ ਦੇਵੀ ਦਰਬਾਰ ਪਹੁੰਚੇ ਨਵਜੋਤ ਸਿੱਧੂ ਤੇ ਵਿਜੇ ਇੰਦਰ ਸਿੰਗਲਾ

by Newslineexpres@1

ਜੰਮੂ, 10 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਜੇ ਇੰਦਰ ਸਿੰਗਲਾ ਨਾਲ ਨਵਰਾਤਰੀ ਮੌਕੇ ਸ਼੍ਰੀ ਵੈਸ਼ਨੋ ਦੇਵੀ ਦਰਬਾਰ ਪਹੁੰਚੇ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਨਵਰਾਤਰਿਆਂ ਵਿਚ ਮਾਤਾ ਜੀ ਦੇ ਦਰਸ਼ਨ ਜੀਵਨ ਨੂੰ ਊਰਜਾਵਾਨ ਬਣਾਉਂਦੇ ਹਨ। ਰੂਹ ਦੀ ਸਾਰੀ ਮੈਲ ਧੋਣਾ ਮਨੁੱਖੀ ਜੀਵਨ ਨੂੰ ਰੌਸ਼ਨ ਕਰਦਾ ਹੈ। ਸਿੱਧੂ ਲਖੀਮਪੁਰ ਖੇੜੀ ਤੋਂ ਸਿੱਧਾ ਜੰਮੂ ਵਿੱਚ ਮਾਤਾ ਵੈਸ਼ਨੋ ਦੇਵੀ ਦੇ ਮੰਦਰ ਦੇ ਦਰਸ਼ਨ ਕਰਨ ਗਏ।

Related Articles

Leave a Comment