newslineexpres

Home Information 18 ਅਕਤੂਬਰ ਨੂੰ ਉੱਤਰਾਖੰਡ ਦੇ ਸਾਰੇ ਸਕੂਲ ਰਹਿਣਗੇ ਬੰਦ

18 ਅਕਤੂਬਰ ਨੂੰ ਉੱਤਰਾਖੰਡ ਦੇ ਸਾਰੇ ਸਕੂਲ ਰਹਿਣਗੇ ਬੰਦ

by Newslineexpres@1
ਉੱਤਰਾਖੰਡ, 17 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਜ਼ਿਲ੍ਹਾ ਮੈਜਿਸਟਰੇਟ ਮਯੂਰ ਦੀਕਸ਼ਿਤ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰੀ ਬਾਰਸ਼ ਦੀ ਚੇਤਾਵਨੀ ਦੇ ਮੱਦੇਨਜ਼ਰ 18 ਅਕਤੂਬਰ ਨੂੰ ਉੱਤਰ ਕਾਸ਼ੀ ਜ਼ਿਲ੍ਹੇ ਦੇ ਸਾਰੇ ਸਕੂਲ ਬੰਦ ਰਹਿਣਗੇ।

Related Articles

Leave a Comment