newslineexpres

Home Uncategorized ਆਰੀਅਨ ਖ਼ਾਨ ਦੀ ਜ਼ਮਾਨਤ ਫਿਰ ਖਾਰਜ, ਹੁਣ ਬੰਬੇ ਹਾਈ ਕੋਰਟ ‘ਚ ਅਪੀਲ

ਆਰੀਅਨ ਖ਼ਾਨ ਦੀ ਜ਼ਮਾਨਤ ਫਿਰ ਖਾਰਜ, ਹੁਣ ਬੰਬੇ ਹਾਈ ਕੋਰਟ ‘ਚ ਅਪੀਲ

by Newslineexpres@1

ਨਵੀਂ ਦਿੱਲੀ, 20 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਫਿਲਮ ਅਦਾਕਾਰ ਸ਼ਾਹਰੁਖ਼ ਖ਼ਾਨ ਦੇ ਬੇਟੇ ਆਰੀਅਨ ਖ਼ਾਨ ਦੇ ਬੇਟੇ ਆਰੀਅਨ ਖ਼ਾਨ ਨੂੰ ਹੁਣ ਕੁਝ ਦਿਨ ਹੋਰ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿਚ ਰਹਿਣਾ ਪਵੇਗਾ। ਅੱਜ ਮੁੰਬਈ ਦੇ ਸੈਸ਼ਵ sessions court ਵਿਚ ਆਰੀਅਨ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ ਗਈ, ਜਿਸ ਵਿਚ ਕੋਰਟ ਨੇ ਆਰੀਅਨ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸ਼ਾਹਰੁਖ ਖਾਨ ਦੇ ਵਕੀਲ ਅਮਿਤ ਦੇਸਾਈ ਹੁਣ ਆਰੀਅਨ ਦੀ ਰਿਹਾਈ ਲਈ ਬੰਬੇ ਹਾਈ ਕੋਰਟ ਵਿਚ ਅਪੀਲ ਕਰਨਗੇ। ਉਦੋਂ ਤਕ ਆਰੀਅਨ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿਚ ਰਹਿਣਾ ਪਵੇਗਾ। ਆਰੀਅਨ ਤੋਂ ਇਲਾਵਾ ਅਦਾਲਤ ਨੇ ਅਰਬਾਜ਼ ਮਰਚੈਂਟ ਤੇ ਮੁਨਮੁਨ ਧਮੇਚਾ ਦੀ ਜ਼ਮਾਨਤ ਪਟੀਸ਼ਨ ਵੀ ਰੱਦ ਕਰ ਦਿੱਤੀ ਹੈ।

Related Articles

Leave a Comment