newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Bollywood ‘ਰਾਵਣ’ ਤੋਂ ਬਾਅਦ ਹੁਣ ‘ਰਾਮਾਇਣ’ ਦੇ ਇਕ ਹੋਰ ਕਿਰਦਾਰ ਦਾ ਹੋਇਆ ਦੇਹਾਂਤ

‘ਰਾਵਣ’ ਤੋਂ ਬਾਅਦ ਹੁਣ ‘ਰਾਮਾਇਣ’ ਦੇ ਇਕ ਹੋਰ ਕਿਰਦਾਰ ਦਾ ਹੋਇਆ ਦੇਹਾਂਤ

by Newslineexpres@1

ਨਵੀਂ ਦਿੱਲੀ, 21 ਅਕਤੂਬਰ : ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਟੀਵੀ ਦੇ ਪ੍ਰਸਿੱਧ ਧਾਰਮਿਕ ਸ਼ੋਅ ‘ਰਾਮਾਇਣ’ ਦੇ ਰਾਵਣ ਭਾਵ ਅਰਵਿੰਦ ਤ੍ਰਿਵੇਦੀ ਤੋਂ ਬਾਅਦ ਇਕ ਹੋਰ ਪ੍ਰਸਿੱਧ ਕਰੈਕਟਰ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ‘ਰਾਮਾਇਣ’ ’ਚ ਭਗਵਾਨ ਰਾਮ ਦੇ ਬਚਪਨ ਦੇ ਮਿੱਤਰ ਨਿਸ਼ਾਦ ਰਾਜ ਦੀ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਚੰਦਰਕਾਂਤ ਪਾਂਡਿਆ ਹੁਣ ਇਸ ਦੁਨੀਆ ’ਚ ਨਹੀਂ ਰਹੇ। ਚੰਦਰਕਾਂਤ ਦੇ ਦੇਹਾਂਤ ਦੀ ਖ਼ਬਰ ‘ਰਾਮਾਇਣ’ ਦੀ ਸੀਤਾ ਭਾਵ ਦੀਪਿਕਾ ਚਿਖਾਲਿਆ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ।

Related Articles

Leave a Comment