newslineexpres

Home ਮੁੱਖ ਪੰਨਾ ਪੰਜਾਬ ਸਰਕਾਰ ਵੱਲੋਂ 4 IAS ਤੇ 4 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 4 IAS ਤੇ 4 PPS ਅਧਿਕਾਰੀਆਂ ਦੇ ਤਬਾਦਲੇ

by Newslineexpres@1

ਚੰਡੀਗੜ੍ਹ, 25 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਟਰਾਂਸਫਰ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਅੱਜ ਫਿਰ ਤੋਂ 4 ਆਈ. ਪੀ. ਐੱਸ. ਤੇ 4 ਪੀ. ਪੀ. ਐੱਸ. ਅਧਿਕਾਰੀਆਂ ਦੇ ਟਰਾਂਸਫਰ ਕਰ ਦਿੱਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਤਬਦੀਲ ਕਰਨ ਦੇ ਹੁਕਮ ਦਿੱਤੇ ਗਏ ਹਨ। ਟਰਾਂਸਫਰ ਹੋਏ ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ।

Related Articles

Leave a Comment