newslineexpres

Joe Rogan Podcasts You Must Listen
Home Information ਪਟਿਆਲਾ ਜ਼ਿਲ੍ਹੇ ‘ਚ ਡੇਂਗੂ ਦੇ 26 ਨਵੇਂ ਕੇਸ ਹੋਏ ਰਿਪੋਰਟ

ਪਟਿਆਲਾ ਜ਼ਿਲ੍ਹੇ ‘ਚ ਡੇਂਗੂ ਦੇ 26 ਨਵੇਂ ਕੇਸ ਹੋਏ ਰਿਪੋਰਟ

by Newslineexpres@1

ਪਟਿਆਲਾ, 1 ਨਵੰਬਰ – ਸੁਨੀਤਾ/ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਜ਼ਿਲ੍ਹੇ ਵਿੱਚ ਡੇਂਗੂ ਦੇ 26 ਨਵੇਂ ਕੇਸ ਰਿਪੋਰਟ ਹੋਏ ਹਨ ਜਿਨ੍ਹਾਂ ਵਿੱਚੋਂ 20 ਕੇਸ ਸ਼ਹਿਰੀ ਏਰੀਏ ਨਾਲ ਅਤੇ 6 ਕੇਸ ਪਿੰਡਾਂ ਨਾਲ ਸਬੰਧਤ ਹਨ। ਜ਼ਿਲ੍ਹੇ ਵਿੱਚ ਕੁੱਲ ਡੇਂਗੂ ਕੇਸਾਂ ਦੀ ਗਿਣਤੀ 656 ਹੋ ਗਈ ਹੈ।

Related Articles

Leave a Comment