newslineexpres

Joe Rogan Podcasts You Must Listen
Home Chandigarh ਪੰਜਾਬ ਦੇ ਰਾਜਪਾਲ ਪੁਰੋਹਿਤ ਵੱਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ

ਪੰਜਾਬ ਦੇ ਰਾਜਪਾਲ ਪੁਰੋਹਿਤ ਵੱਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ

by Newslineexpres@1

ਨਵੀਂ ਦਿੱਲੀ – ਨਿਊਜ਼ਲਾਈਨ ਐਕਸਪ੍ਰੈਸ – ਮਾਨਯੋਗ ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ ਯੂਟੀ ਚੰਡੀਗੜ੍ਹ ਸ਼੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ 10 ਨਵੰਬਰ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ।

Related Articles

Leave a Comment