newslineexpres

Joe Rogan Podcasts You Must Listen
Home ਰਾਸ਼ਟਰੀ ਮਾਇਆਵਤੀ ਦੀ ਮਾਂ ਦਾ ਹੋਇਆ ਦੇਹਾਂਤ

ਮਾਇਆਵਤੀ ਦੀ ਮਾਂ ਦਾ ਹੋਇਆ ਦੇਹਾਂਤ

by Newslineexpres@1
ਨਵੀਂ ਦਿੱਲੀ, 13 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –  ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਅਤੇ ਬਸਪਾ ਮੁਖੀ ਮਾਇਆਵਤੀ ਦੀ ਮਾਂ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੱਜ ਦਿੱਲੀ ਦੇ ਇਕ ਹਸਪਤਾਲ ਵਿਚ ਆਖ਼ਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ 14 ਨਵੰਬਰ ਨੂੰ ਦਿੱਲੀ ‘ਚ ਕੀਤਾ ਜਾਵੇਗਾ। ਇਹ ਜਾਣਕਾਰੀ ਬਸਪਾ ਦੇ ਕੌਮੀ ਜਨਰਲ ਸਕੱਤਰ ਸਤੀਸ਼ ਚੰਦਰ ਮਿਸ਼ਰਾ ਨੇ ਦਿੱਤੀ।

Related Articles

Leave a Comment