newslineexpres

Home Information ਪਟਿਆਲਾ ਜ਼ਿਲ੍ਹੇ ਵਿੱਚ ਡੇਂਗੂ ਦੇ 13 ਅਤੇ ਕੋਰੋਨਾ ਦੇ 5 ਕੇਸਾਂ ਦੀ ਪੁਸ਼ਟੀ

ਪਟਿਆਲਾ ਜ਼ਿਲ੍ਹੇ ਵਿੱਚ ਡੇਂਗੂ ਦੇ 13 ਅਤੇ ਕੋਰੋਨਾ ਦੇ 5 ਕੇਸਾਂ ਦੀ ਪੁਸ਼ਟੀ

by Newslineexpres@1

ਪਟਿਆਲਾ,  25 ਨਵੰਬਰ – ਵਰਮਾ/ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਜ਼ਿਲ੍ਹੇ ਵਿੱਚ 5 ਕੋਵਿਡ ਪੋਜ਼ੀਟਿਵ ਕੇਸ ਰਿਪੋਰਟ ਹੋਏ ਹਨ ਜਿਹਨਾਂ ਵਿੱਚੋਂ 2 ਪਟਿਆਲਾ ਸ਼ਹਿਰ ਅਤੇ 3 ਰਾਜਪੁਰਾ ਨਾਲ ਸਬੰਧਤ ਹਨ। ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 20 ਹੈ ਅਤੇ ਅੱਜ ਜ਼ਿਲ੍ਹੇ ਵਿੱਚ ਇੱਕ ਹੋਰ ਕੋਵਿਡ ਪੋਜ਼ੀਟਿਵ ਮਰੀਜ ਦੀ ਮੌਤ ਹੋਣ ਕਾਰਨ ਮੋਤਾਂ ਦੀ ਗਿਣਤੀ 1360 ਹੋ ਗਈ ਹੈ। ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 13 ਡੇਂਗੂ ਕੇਸ ਰਿਪੋਰਟ ਹੋਏ ਹਨ ਜਿਹਨਾਂ ਵਿਚੋਂ 7 ਸ਼ਹਿਰੀ ਅਤੇ 6 ਪੇਂਡੂ ਏਰੀਏ ਨਾਲ ਸਬੰਧਤ ਹਨ। ਜ਼ਿਲ੍ਹੇ ਵਿੱਚ ਕੁੱਲ ਡੇਂਗੂ ਕੇਸਾਂ ਦੀ ਗਿਣਤੀ 958 ਹੋ ਗਈ ਹੈ।

Related Articles

Leave a Comment