newslineexpres

Home ਮੁੱਖ ਪੰਨਾ ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ 167 ਨਵੇਂ ਕੋਰੋਨਾ ਕੇਸ

ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ 167 ਨਵੇਂ ਕੋਰੋਨਾ ਕੇਸ

by Newslineexpres@1

ਚੰਡੀਗੜ੍ਹ, 30 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ 167 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 582 ਰਹਿ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 604594 ਹੋ ਗਈ ਹੈ ਜਦੋਂ ਕਿ 587368 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।

Related Articles

Leave a Comment