newslineexpres

Breaking News
Home ਮਨੋਰੰਜਨ ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਲਈ ਵਾਪਸ

ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਲਈ ਵਾਪਸ

by Newslineexpres@1

ਚੰਡੀਗੜ੍ਹ, 7 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲੈ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਨਾ ਰਾਜੂ ਨੇ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ 4 ਜਨਵਰੀ 2022 ਨੂੰ ਅਦਾਕਾਰ ਸੋਨੂੰ ਸੂਦ ਨੂੰ ਸਟੇਟ ਆਈਕਨ ਪੰਜਾਬ ਵਜੋਂ  ਕੀਤੀ ਨਿਯੁਕਤੀ ਵਾਪਸ ਲੈ ਲਈ ਗਈ ਹੈ।

Related Articles

Leave a Comment