newslineexpres

Breaking News
🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
Home Corona ਪਟਿਆਲਾ ਜ਼ਿਲ੍ਹੇ ਵਿੱਚ 415 ਕੋਵਿਡ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ, 2 ਦੀ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 415 ਕੋਵਿਡ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ, 2 ਦੀ ਮੌਤ

by Newslineexpres@1

ਪਟਿਆਲਾ, 19 ਜਨਵਰੀ – ਨਿਊਜ਼ਲਾਈਨ ਐਕਸਪ੍ਰਐਸ ਬਿਊਰੋ – ਜ਼ਿਲ੍ਹੇ ਵਿੱਚ 415 ਕੇਸ ਕੋਵਿਡ ਪੋਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 186, ਨਾਭਾ 16, ਸਮਾਣਾ 11, ਰਾਜਪੁਰਾ 45, ਬਲਾਕ ਭਾਦਸੋਂ ਤੋਂ 25, ਬਲਾਕ ਕੋਲੀ 23, ਬਲਾਕ ਹਰਪਾਲਪੁਰ ਤੋਂ 20, ਬਲਾਕ ਕਾਲੋਮਾਜਰਾ ਤੋਂ 49, ਦੁਧਨਸਾਧਾਂ ਤੋਂ 23 ਅਤੇ ਬਲਾਕ ਸ਼ੁਤਰਾਣਾ ਤੋਂ 17 ਕੇਸ ਪੋਜ਼ੀਟਿਵ ਪਾਏ ਗਏ ਹਨ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2838 ਹੋ ਗਈ ਹੈ ਅਤੇ ਜ਼ਿਲ੍ਹੇ ਵਿੱਚ 2 ਹੋਰ ਕੋਵਿਡ ਪੋਜ਼ੀਟਿਵ ਮਰੀਜਾਂ ਦੀ ਮੌਤ ਹੋਣ ਕਾਰਨ ਮੌਤਾਂ ਦੀ ਕੁੱਲ ਗਿਣਤੀ 1400 ਹੋ ਗਈ ਹੈ।

 

Related Articles

Leave a Comment