newslineexpres

Joe Rogan Podcasts You Must Listen
Home ਪੰਜਾਬ ਭਾਰਤੀ ਚੋਣ ਕਮਿਸ਼ਨ ਨੇ ਐਗਜ਼ਿਟ ਪੋਲ ‘ਤੇ ਲਗਾਈ ਪਾਬੰਦੀ

ਭਾਰਤੀ ਚੋਣ ਕਮਿਸ਼ਨ ਨੇ ਐਗਜ਼ਿਟ ਪੋਲ ‘ਤੇ ਲਗਾਈ ਪਾਬੰਦੀ

by Newslineexpres@1

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਮਿਤੀ 10 ਫਰਵਰੀ, 2022 ਤੋਂ ਮਿਤੀ 7 ਮਾਰਚ, 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ‘ਤੇ ਪਾਬੰਦੀ ਲਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 10 ਫਰਵਰੀ, 2022 ਨੂੰ ਸਵੇਰੇ 7 ਵਜੇ ਤੋਂ ਲੈ ਕੇ ਮਿਤੀ 7 ਮਾਰਚ, 2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ।

Related Articles

Leave a Comment