newslineexpres

Home Corona ਪਟਿਆਲਾ ਜ਼ਿਲ੍ਹੇ ਵਿੱਚ 54 ਕੋਰੋਨਾ ਕੇਸਾਂ ਦੀ ਪੁਸ਼ਟੀ

ਪਟਿਆਲਾ ਜ਼ਿਲ੍ਹੇ ਵਿੱਚ 54 ਕੋਰੋਨਾ ਕੇਸਾਂ ਦੀ ਪੁਸ਼ਟੀ

by Newslineexpres@1

          ਪਟਿਆਲਾ, 2 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਜਿਲ੍ਹੇ ਵਿੱਚ 54 ਕੇਸ ਕੋਵਿਡ ਪੋਜ਼ੀਟਿਵ ਪਾਏ ਗਏ ਹਨ ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 30, ਨਾਭਾ 2, ਰਾਜਪੁਰਾ 3, ਬਲਾਕ ਭਾਦਸੋਂ ਤੋਂ 2, ਬਲਾਕ ਕੋਲੀ 3, ਬਲਾਕ ਹਰਪਾਲਪੁਰ ਤੋਂ 2, ਬਲਾਕ ਕਾਲੋਮਾਜਰਾ ਤੋਂ 5, ਦੁਧਨਸਾਧਾ ਤੋਂ 1 ਅਤੇ ਬਲਾਕ ਸ਼ੁਤਰਾਣਾ ਤੋਂ 6 ਕੋਵਿਡ ਕੇਸ ਪਾਏ ਗਏ ਹਨ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 321 ਹੈ। ਜ਼ਿਲ੍ਹੇ ਵਿੱਚ 1 ਕੋਵਿਡ ਪੋਜ਼ੀਟਿਵ ਮਰੀਜ ਦੀ ਮੌਤ ਹੋਣ ਕਾਰਨ ਮੌਤਾਂ ਦੀ ਕੁੱਲ ਗਿਣਤੀ 1444 ਹੋ ਗਈ ਹੈ।

       

Related Articles

Leave a Comment