newslineexpres

Home ਮੁੱਖ ਪੰਨਾ ਪੰਜਾਬ ਸਣੇ ਵੱਖ-ਵੱਖ ਸੂਬਿਆਂ ‘ਚ ਭੂਚਾਲ ਦੇ ਝਟਕੇ

ਪੰਜਾਬ ਸਣੇ ਵੱਖ-ਵੱਖ ਸੂਬਿਆਂ ‘ਚ ਭੂਚਾਲ ਦੇ ਝਟਕੇ

by Newslineexpres@1

ਚੰਡੀਗੜ੍ਹ, 5 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਚੰਡੀਗੜ੍ਹ  ਪੰਜਾਬ ਸਣੇ ਵੱਖ-ਵੱਖ ਸੂਬਿਆਂ ‘ਚ ਅੱਜ ਸਵੇਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਫਗਾਨਿਸਤਾਨ ਦੇ ਹਿੰਦੂ ਕੁਸ਼ ਵਿੱਚ ਭੂਚਾਲ ਦਾ ਕੇਂਦਰ ਦੱਸਿਆ ਜਾ ਰਿਹਾ ਹੈ। ਰਿਕਟਰ ਸਕੇਲ ਦੀ ਤੀਬਰਤਾ 5.7 ਦੱਸੀ ਜਾ ਰਹੀ ਹੈ।  ਮਿਲੀ ਜਾਣਕਾਰੀ ਮੁਤਾਬਿਕ ਭੂਚਾਲ ਦੇ ਝਟਕੇ 9.47 ਵਜੇ ਮਹਿਸੂਸ ਕੀਤੇ ਗਏ।

Related Articles

Leave a Comment