newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Bollywood ਸ੍ਵਰ ਕੋਕਿਲਾ ਲਤਾ ਮੰਗੇਸ਼ਕਰ (92) ਨੇ ਦੁਨਿਆ ਨੂੰ ਕਿਹਾ ਅਲਵਿਦਾ…

ਸ੍ਵਰ ਕੋਕਿਲਾ ਲਤਾ ਮੰਗੇਸ਼ਕਰ (92) ਨੇ ਦੁਨਿਆ ਨੂੰ ਕਿਹਾ ਅਲਵਿਦਾ…

by Newslineexpres@1

ਮੁੰਬਈ, 6 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਮਸ਼ਹੂਰ ਗਾਇਕਾ ਅਤੇ ਸ੍ਵਰ ਕੋਕਿਲਾ ਨਾਲ ਪਹਿਚਾਣੀ ਜਾਂਦੀ ਲਤਾ ਮੰਗੇਸ਼ਕਰ ਨੇ ਅੱਜ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਿਰੀ ਸਾਹ ਲਏ। ਅੱਜ 92 ਸਾਲ ਦੀ ਉਮਰ ਵਿੱਚ ਉਹਨਾਂ ਨੇ ਇਸ ਦੁਨਿਆ ਨੂੰ ਹਮੇਸ਼ਾ ਦੇ ਲਈ ਅਲਵਿਦਾ ਕਹਿ ਦਿੱਤਾ। ਜ਼ਿਕਰਯੋਗ ਹੈ ਕਿ ਉਹ 8 ਜਨਵਰੀ ਤੋਂ ਹਸਪਤਾਲ ਵਿਚ ਦਾਖ਼ਲ ਸਨ। ਅੱਜ ਸਵੇਰੇ ਲਗਭਗ 8:12 ਵਜੇ ਉਹਨਾਂ ਦਾ ਦੇਹਾਂਤ ਹੋਇਆ। ਸ਼ਾਮ 6:30 ਵਜੇ ਸ਼ਿਵਾਜੀ ਪਾਰਕ ਵਿਖੇ ਉਹਨਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਲਤਾ ਮੰਗੇਸ਼ਕਰ ਦੇ ਦੇਹਾਂਤ ਤੇ 2 ਦਿਨਾਂ ਦਾ ਰਾਸ਼ਟਰੀ ਸ਼ੋਕ ਰਹੇਗਾ।

Related Articles

Leave a Comment