newslineexpres

Breaking News
Home ਪੰਜਾਬ ਪੰਜਾਬ ਵਿੱਚ 7 ਫਰਵਰੀ ਤੋਂ ਖੁੱਲ੍ਹਣਗੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ

ਪੰਜਾਬ ਵਿੱਚ 7 ਫਰਵਰੀ ਤੋਂ ਖੁੱਲ੍ਹਣਗੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ

by Newslineexpres@1

ਚੰਡੀਗੜ੍ਹ, 6 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਨਵੀਂ ਗਾਈਡ ਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਕੋਰੋਨਾ ਕਾਰਣ ਬੰਦ ਕੀਤੇ ਗਏ ਸੂਬੇ ਦੇ ਸਕੂਲ-ਕਾਲਜ ਖੋਲ੍ਹਣ ਦਾ ਵੀ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮ ਮੁਤਾਬਕ 7 ਫਰਵਰੀ ਮਤਲਬ ਸੋਮਵਾਰ ਤੋਂ 6ਵੀਂ ਕਲਾਸ ਤੋਂ ਉਪਰ ਵਾਲੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

Related Articles

Leave a Comment